HomePunjabi NewsLiberal Breakingਬ੍ਰੇਕਿੰਗ: ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ; ਅਕਾਲੀ ਦਲ...

ਬ੍ਰੇਕਿੰਗ: ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ; ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ PM ਮੋਦੀ ਨੂੰ ਲਿਖਿਆ ਪੱਤਰ

ਚੰਡੀਗੜ੍ਹ: ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 24 ਨਵੰਬਰ 2026 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਆਗੂਆਂ ਨੇ ਕਿਹਾ ਕਿ ਪਵਿੱਤਰ ਅਸਥਾਨ ਦੇ ਖੁੱਲ੍ਹੇ ਦਰਸ਼ਨਾਂ ਤੋਂ ਵਾਂਝੇ ਰਹਿਣ ਕਾਰਨ ਸਿੱਖ ਭਾਈਚਾਰੇ ਵਿੱਚ ਡੂੰਘਾ ਰੋਸ ਹੈ।

RELATED ARTICLES

Most Popular

Recent Comments