HomePunjabi NewsLiberal Breakingਬ੍ਰੇਕਿੰਗ: ਪੰਜਾਬ ਤੇ ਚੰਡੀਗੜ੍ਹ 'ਚ ਵਧੀ ਠੰਢ; ਮੌਸਮ ਵਿਭਾਗ ਵੱਲੋਂ 22 ਨਵੰਬਰ...

ਬ੍ਰੇਕਿੰਗ: ਪੰਜਾਬ ਤੇ ਚੰਡੀਗੜ੍ਹ ‘ਚ ਵਧੀ ਠੰਢ; ਮੌਸਮ ਵਿਭਾਗ ਵੱਲੋਂ 22 ਨਵੰਬਰ ਤੱਕ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਹਲਕੀ ਸਰਦੀ ਦੀ ਸ਼ੁਰੂਆਤ ਦੇ ਨਾਲ ਹੀ ਧੁੰਦ ਦਾ ਅਸਰ ਦਿਖਾਈ ਦੇਣ ਲੱਗਾ ਹੈ। ਮੌਸਮ ਵਿਭਾਗ ਨੇ ਅੱਜ ਤੋਂ 22 ਨਵੰਬਰ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਅਤੇ ਰਾਤ ਵੇਲੇ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਨਾਲ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ, ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

RELATED ARTICLES

Most Popular

Recent Comments