ਚੰਡੀਗੜ੍ਹ: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਸੰਗਠਨ ਨੂੰ ਮਜ਼ਬੂਤ ਕਰਦਿਆਂ ਸੀਨੀਅਰ ਆਗੂ ਸੁਰਜੀਤ ਸਿੰਘ ਪਹਿਲਵਾਨ ਨੂੰ ਅੰਮ੍ਰਿਤਸਰ (ਦੱਖਣੀ) ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਪਹਿਲਵਾਨ ਜੀ ਪਹਿਲਾਂ ਹੀ ਅੰਮ੍ਰਿਤਸਰ (ਸ਼ਹਿਰੀ) ਦੇ ਜ਼ਿਲ੍ਹਾ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ਦੀ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਬ੍ਰੇਕਿੰਗ: 2027 ਚੋਣਾਂ ਲਈ ਅਕਾਲੀ ਦਲ ਵੱਲੋਂ ਵੱਡੀ ਨਿਯੁਕਤੀ; ਸੁਰਜੀਤ ਸਿੰਘ ਪਹਿਲਵਾਨ ਬਣੇ ਅੰਮ੍ਰਿਤਸਰ (ਦੱਖਣੀ) ਦੇ ਹਲਕਾ ਇੰਚਾਰਜ
RELATED ARTICLES


