HomePunjabi NewsLiberal Breakingਬ੍ਰੇਕਿੰਗ: ਪੁਲਿਸ ਦਾ ਨੈੱਟਵਰਕ ਨਸ਼ਾ ਤਸਕਰਾਂ ਨਾਲ ਸਿੱਧਾ ਜੁੜਿਆ ਹੋਇਆ ਹੈ: ਰਾਜਾ...

ਬ੍ਰੇਕਿੰਗ: ਪੁਲਿਸ ਦਾ ਨੈੱਟਵਰਕ ਨਸ਼ਾ ਤਸਕਰਾਂ ਨਾਲ ਸਿੱਧਾ ਜੁੜਿਆ ਹੋਇਆ ਹੈ: ਰਾਜਾ ਵੜਿੰਗ

ਲੁਧਿਆਣਾ: ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਵਧ ਰਹੇ ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਰਾਜਾ ਵੜਿੰਗ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਨੈੱਟਵਰਕ ਨਸ਼ਾ ਤਸਕਰਾਂ ਨਾਲ ਸਿੱਧਾ ਜੁੜਿਆ ਹੋਇਆ ਹੈ, ਜਿਸ ਕਾਰਨ ਨਸ਼ਿਆਂ ‘ਤੇ ਲਗਾਮ ਨਹੀਂ ਲੱਗ ਰਹੀ।

RELATED ARTICLES

Most Popular

Recent Comments