ਅੰਮ੍ਰਿਤਸਰ: ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਅਦਾਲਤ ਵੱਲੋਂ ਮਿਲੀ ਤਿੰਨ ਘੰਟੇ ਦੀ ਕਸਟਡੀ ਪੈਰੋਲ ਤਹਿਤ ਸਖ਼ਤ ਸੁਰੱਖਿਆ ਹੇਠ ਜੱਦੀ ਪਿੰਡ ਜੱਲੂਪੁਰ ਖੇੜਾ ਲਿਆਂਦਾ ਗਿਆ। ਉਨ੍ਹਾਂ ਨੇ ਆਪਣੀ 84 ਸਾਲਾ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋ ਕੇ ਸ਼ਰਧਾਂਜਲੀ ਦਿੱਤੀ। ਰਸਮਾਂ ਮੁਕੰਮਲ ਹੋਣ ਮਗਰੋਂ ਪੁਲਿਸ ਟੀਮ ਉਨ੍ਹਾਂ ਨੂੰ ਮੁੜ ਹਿਰਾਸਤ ਵਿੱਚ ਲੈ ਕੇ ਵਾਪਸ ਰਵਾਨਾ ਹੋ ਗਈ।
ਬ੍ਰੇਕਿੰਗ: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ; ਭਾਰੀ ਸੁਰੱਖਿਆ ਬਲ ਤਾਇਨਾਤ
RELATED ARTICLES


