ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਕਾਂਗਰਸ ਪਾਰਟੀ ਨੇ ਸੂਬੇ ਭਰ ਵਿੱਚ ਸਰਵੇਖਣ ਸ਼ੁਰੂ ਕਰ ਦਿੱਤਾ ਹੈ। ਇਸ ਸਰਵੇਖਣ ਰਾਹੀਂ ਕੁੱਲ 117 ਹਲਕਿਆਂ ਵਿੱਚੋਂ 80 ਅਜਿਹੀਆਂ ਮਜ਼ਬੂਤ ਵਿਧਾਨ ਸਭਾ ਸੀਟਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ, ਜਿੱਥੇ ਪਾਰਟੀ ਦੀ ਜਿੱਤ ਦੀ ਸੰਭਾਵਨਾ ਸਭ ਤੋਂ ਵੱਧ ਹੈ। ਕਾਂਗਰਸ ਇਨ੍ਹਾਂ ਸੀਟਾਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਕੇ ਚੋਣ ਰਣਨੀਤੀ ਉਲੀਕੇਗੀ।
ਬ੍ਰੇਕਿੰਗ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਸਿਆਸੀ ਦਾਅ; ‘ਮਿਸ਼ਨ-80’ ਲਈ ਅੰਦਰਖਾਤੇ ਸ਼ੁਰੂ ਕੀਤੀ ਖਾਸ ਰਣਨੀਤੀ
RELATED ARTICLES


