HomePunjabi NewsLiberal Breakingਬ੍ਰੇਕਿੰਗ: ਸੰਗਰੂਰ ਦੇ ਪਿੰਡ ਜਹਾਂਗੀਰ-ਕਹੇਰੂ 'ਚ CM ਮਾਨ ਦਾ ਵੱਡਾ ਤੋਹਫ਼ਾ; ₹8...

ਬ੍ਰੇਕਿੰਗ: ਸੰਗਰੂਰ ਦੇ ਪਿੰਡ ਜਹਾਂਗੀਰ-ਕਹੇਰੂ ‘ਚ CM ਮਾਨ ਦਾ ਵੱਡਾ ਤੋਹਫ਼ਾ; ₹8 ਕਰੋੜ ਦੇ ਹਾਕੀ ਐਸਟ੍ਰੋਟਰਫ ਸਟੇਡੀਅਮ ਦਾ ਉਦਘਾਟਨ ਤੇ ₹39.20 ਕਰੋੜ ਦੇ ਸਪੋਰਟਸ ਕੰਪਲੈਕਸ ਦਾ ਰੱਖਿਆ ਨੀਂਹ ਪੱਥਰ

ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਧੂਰੀ ਹਲਕੇ ਦੇ ਪਿੰਡ ਜਹਾਂਗੀਰ-ਕਹੇਰੂ ਵਿਖੇ 8 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਹਾਕੀ ਐਸਟ੍ਰੋਟਰਫ ਸਟੇਡੀਅਮ ਨੂੰ ਲੋਕ ਅਰਪਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ 10 ਏਕੜ ਰਕਬੇ ਵਿੱਚ 39.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਿਸ਼ਵ-ਪੱਧਰੀ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਿਆ। ਇਸ ਕੰਪਲੈਕਸ ਵਿੱਚ ਮਲਟੀਪਰਪਜ਼ ਇੰਡੋਰ ਹਾਲ ਅਤੇ ਸਵੀਮਿੰਗ ਪੂਲ ਵਰਗੀਆਂ ਆਧੁਨਿਕ ਸਹੂਲਤਾਂ ਹੋਣਗੀਆਂ।

RELATED ARTICLES

Most Popular

Recent Comments