HomePunjabi NewsLiberal Breakingਬ੍ਰੇਕਿੰਗ: ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ 'ਆਪ' ਸਰਕਾਰ 'ਤੇ ਵੱਡਾ...

ਬ੍ਰੇਕਿੰਗ: ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ‘ਆਪ’ ਸਰਕਾਰ ‘ਤੇ ਵੱਡਾ ਹਮਲਾ; ਕਿਹਾ- ‘ਸੂਬੇ ਨੂੰ ਬਰਬਾਦੀ ਵੱਲ ਧੱਕਿਆ, ਹੁਣ ਬਦਲਾਅ ਲਈ ਭਾਜਪਾ ਵੱਲ ਦੇਖ ਰਹੇ ਨੇ ਲੋਕ’

ਬਰਨਾਲਾ: ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਿੰਡ ਮਾਂਗੇਵਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦੀ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ੇ, ਗੈਂਗਸਟਰਵਾਦ ਅਤੇ ਬਦਹਾਲੀ ਗੰਭੀਰ ਚੁਣੌਤੀ ਬਣੇ ਹੋਏ ਹਨ। ਸ. ਢਿੱਲੋਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਲਈ ਭਾਜਪਾ ਵੱਲ ਦੇਖ ਰਹੇ ਹਨ।

RELATED ARTICLES

Most Popular

Recent Comments