HomePunjabi NewsLiberal Breakingਬ੍ਰੇਕਿੰਗ: ਪੰਜਾਬ 2027 ਚੋਣਾਂ ਤੋਂ ਪਹਿਲਾਂ ਨਵੇਂ ਸਿਆਸੀ ਗੱਠਜੋੜ ਦੀ ਚਰਚਾ; ਅੰਮ੍ਰਿਤਪਾਲ...

ਬ੍ਰੇਕਿੰਗ: ਪੰਜਾਬ 2027 ਚੋਣਾਂ ਤੋਂ ਪਹਿਲਾਂ ਨਵੇਂ ਸਿਆਸੀ ਗੱਠਜੋੜ ਦੀ ਚਰਚਾ; ਅੰਮ੍ਰਿਤਪਾਲ ਸਿੰਘ ਦੀ ਪਾਰਟੀ, ਬਸਪਾ ਅਤੇ ਅਕਾਲੀ ਦਲ (ਪੁਨਰ ਸੁਰਜੀਤ) ਵਿਚਾਲੇ ਹੋ ਸਕਦੈ ਵੱਡਾ ਐਲਾਨ

ਜਲੰਧਰ: ਮੀਡੀਆ ਰਿਪੋਰਟਾਂ ਅਤੇ ਸਿਆਸੀ ਸੂਤਰਾਂ ਅਨੁਸਾਰ, 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਅਕਾਲੀ ਦਲ (ਵਾਰਿਸ ਪੰਜਾਬ ਦੇ)’, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਿਚਾਲੇ ਚੋਣ ਗੱਠਜੋੜ ਦੀ ਚਰਚਾ ਤੇਜ਼ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 26 ਨਵੰਬਰ ਨੂੰ ਫਿਲੌਰ ਵਿਖੇ ਹੋਣ ਵਾਲੀ ਬਸਪਾ ਦੀ ਰੈਲੀ ਦੌਰਾਨ ਇਸ ਗੱਠਜੋੜ ਦਾ ਰਸਮੀ ਐਲਾਨ ਕੀਤਾ ਜਾ ਸਕਦਾ ਹੈ।

RELATED ARTICLES

Most Popular

Recent Comments