ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ‘ਸਰਕਾਰ ਬਣੇ ਜਾਂ ਨਾ ਬਣੇ, ਅਸੀਂ ਪੰਜਾਬ ਦੇ ਲੋਕਾਂ ਲਈ ਲੜਦੇ ਰਹਾਂਗੇ।’ ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਸੱਤਾ ਦਾ ਭੁੱਖਾ ਨਹੀਂ ਹੈ, ਸਗੋਂ ਪੰਜਾਬੀਆਂ ਦੇ ਹੱਕਾਂ ਅਤੇ ਸੂਬੇ ਦੀ ਤਰੱਕੀ ਲਈ ਹਮੇਸ਼ਾ ਡਟ ਕੇ ਖੜ੍ਹਾ ਰਹੇਗਾ।
ਬ੍ਰੇਕਿੰਗ: 2027 ਚੋਣਾਂ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਦਾ ਵੱਡਾ ਸਿਆਸੀ ਬਿਆਨ! ਸੱਤਾ ਅਤੇ ਪੰਜਾਬ ਦੇ ਹੱਕਾਂ ਨੂੰ ਲੈ ਕੇ ਆਖੀ ਅਹਿਮ ਗੱਲ
RELATED ARTICLES


