ਅੰਮ੍ਰਿਤਸਰ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ।
ਬ੍ਰੇਕਿੰਗ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
RELATED ARTICLES


