HomePunjabi NewsLiberal Breakingਬ੍ਰੇਕਿੰਗ: ਜ਼ੀਰਾ ਵਿਖੇ ਵਪਾਰੀਆਂ ਨਾਲ ਮਿਲਣੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ 'ਆਪ'...

ਬ੍ਰੇਕਿੰਗ: ਜ਼ੀਰਾ ਵਿਖੇ ਵਪਾਰੀਆਂ ਨਾਲ ਮਿਲਣੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ‘ਆਪ’ ਸਰਕਾਰ ‘ਤੇ ਲਾਏ ਗੰਭੀਰ ਦੋਸ਼, ਗੈਂਗਸਟਰਵਾਦ ਦੇ ਖ਼ਾਤਮੇ ਦਾ ਦਿੱਤਾ ਭਰੋਸਾ

ਜ਼ੀਰਾ (ਫਿਰੋਜ਼ਪੁਰ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਵਿਖੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਅਮਿਤ ਕਪੂਰ ਅਤੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਹੇਠ ਵਪਾਰੀਆਂ ਨਾਲ ਮੁਲਾਕਾਤ ਕੀਤੀ। ਵਪਾਰੀਆਂ ਵੱਲੋਂ ਫਿਰੌਤੀ ਦੀਆਂ ਕਾਲਾਂ ਦੀ ਸ਼ਿਕਾਇਤ ਮਗਰੋਂ ਬਾਦਲ ਨੇ ਮੌਜੂਦਾ ਸਰਕਾਰ ‘ਤੇ ਗੈਂਗਸਟਰਾਂ ਨੂੰ ਸ਼ਹਿ ਦੇਣ ਦੇ ਦੋਸ਼ ਲਾਏ ਅਤੇ ਅਕਾਲੀ ਸਰਕਾਰ ਆਉਣ ‘ਤੇ ਗੈਂਗਸਟਰਵਾਦ ਤੇ ਨਸ਼ਾ ਖ਼ਤਮ ਕਰਨ ਦਾ ਭਰੋਸਾ ਦਿੱਤਾ।

RELATED ARTICLES

Most Popular

Recent Comments