HomePunjabi NewsLiberal Breakingਹਰਿਆਣਾ ਦੇ ਨਵੇਂ ਬਣੇ ਮੁੱਖ ਮੰਤਰੀ ਨਾਇਬ ਸੈਣੀ ਨੇ ਹਾਸਿਲ ਕੀਤਾ ਭਰੋਸਾ...

ਹਰਿਆਣਾ ਦੇ ਨਵੇਂ ਬਣੇ ਮੁੱਖ ਮੰਤਰੀ ਨਾਇਬ ਸੈਣੀ ਨੇ ਹਾਸਿਲ ਕੀਤਾ ਭਰੋਸਾ ਮਤਾ

ਹਰਿਆਣਾ ਵਿੱਚ ਮੰਗਲਵਾਰ ਨੂੰ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਨਵੀਂ ਸਰਕਾਰ ਬਣੀ। ਅੱਜ ਵਿਧਾਨ ਸਭਾ ਦੇ ਇੱਕ ਦਿਨਾ ਸੈਸ਼ਨ ਵਿੱਚ ਸਰਕਾਰ ਨੇ ਆਪਣਾ ਬਹੁਮਤ ਸਾਬਤ ਕਰ ਦਿੱਤਾ। ਭਰੋਸੇ ਦਾ ਮਤਾ ਤਾੜੀਆਂ ਨਾਲ ਪਾਸ ਹੋਇਆ।

RELATED ARTICLES

Most Popular

Recent Comments