ਨਵੀਂ ਦਿੱਲੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਪਵਿੱਤਰ ਮੌਕੇ ‘ਤੇ ਦਿੱਲੀ ਦੇ ਲੋਕ ਨਿਵਾਸ (ਰਾਜ ਨਿਵਾਸ) ਵਿਖੇ ਕਰਵਾਏ ਗਏ ਸ਼ਬਦ ਕੀਰਤਨ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਪ੍ਰਬੰਧਕਾਂ ਵੱਲੋਂ PM ਮੋਦੀ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ, ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਬ੍ਰੇਕਿੰਗ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਦਿੱਲੀ ਦੇ ਲੋਕ ਨਿਵਾਸ ਵਿਖੇ ਕਰਵਾਏ ਸ਼ਬਦ ਕੀਰਤਨ ਸਮਾਗਮ ‘ਚ ਸ਼ਾਮਲ ਹੋਏ PM ਮੋਦੀ
RELATED ARTICLES


