HomePunjabi NewsLiberal Breakingਬ੍ਰੇਕਿੰਗ: ED ਵੱਲੋਂ ਤਲਬ ਕੀਤੇ ਪੰਜਾਬ ਦੇ ਅਧਿਕਾਰੀਆਂ ਨੂੰ ਚੋਣ ਡਿਊਟੀ ਤੇ...

ਬ੍ਰੇਕਿੰਗ: ED ਵੱਲੋਂ ਤਲਬ ਕੀਤੇ ਪੰਜਾਬ ਦੇ ਅਧਿਕਾਰੀਆਂ ਨੂੰ ਚੋਣ ਡਿਊਟੀ ਤੇ ਪਬਲਿਕ ਡੀਲਿੰਗ ਅਹੁਦਿਆਂ ਤੋਂ ਹਟਾਉਣ ਦੀ ਸੁਨੀਲ ਜਾਖੜ ਨੇ ਕੀਤੀ ਮੰਗ

ਚੰਡੀਗੜ੍ਹ: ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਈਡੀ (ED) ਵੱਲੋਂ ਭ੍ਰਿਸ਼ਟਾਚਾਰ ਨਾਲ ਜੁੜੇ ਕਥਿਤ ਮਾਮਲਿਆਂ ਵਿੱਚ ਤਲਬ ਕੀਤੇ ਪੰਜਾਬ ਦੇ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਤੋਂ ਦੂਰ ਰੱਖਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਫ਼ਸਰਾਂ ਨੂੰ ਤੁਰੰਤ ਪਬਲਿਕ ਡੀਲਿੰਗ ਵਾਲੇ ਅਹੁਦਿਆਂ ਤੋਂ ਹਟਾਇਆ ਜਾਣਾ ਚਾਹੀਦਾ ਹੈ ਅਤੇ ਕੇਂਦਰੀ ਏਜੰਸੀਆਂ ਨੂੰ ਇਨ੍ਹਾਂ ਦੇ ਨਸ਼ਾ ਮਾਫ਼ੀਆ ਨਾਲ ਸਬੰਧਾਂ ਦੀ ਵੀ ਜਾਂਚ ਕਰਨੀ ਚਾਹੀਦੀ ਹੈ।

RELATED ARTICLES

Most Popular

Recent Comments