HomePunjabi NewsLiberal Breakingਬ੍ਰੇਕਿੰਗ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਬ੍ਰੇਕਿੰਗ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਵਸਦੀਆਂ ਸੰਗਤਾਂ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ। ਸੋਸ਼ਲ ਮੀਡੀਆ ‘ਤੇ ਸੰਦੇਸ਼ ਸਾਂਝਾ ਕਰਦਿਆਂ PM ਮੋਦੀ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਦੀਵੀ ਸਿੱਖਿਆਵਾਂ ਅੱਜ ਵੀ ਮਨੁੱਖਤਾ ਦਾ ਮਾਰਗਦਰਸ਼ਨ ਕਰ ਰਹੀਆਂ ਹਨ ਅਤੇ ਸਾਨੂੰ ਦਇਆ, ਆਪਸੀ ਸਾਂਝ ਤੇ ਸਰਬੱਤ ਦੇ ਭਲੇ ‘ਤੇ ਆਧਾਰਿਤ ਸਮਾਜ ਸਿਰਜਣ ਲਈ ਪ੍ਰੇਰਿਤ ਕਰਦੀਆਂ ਹਨ।

RELATED ARTICLES

Most Popular

Recent Comments