ਨਵੀਂ ਦਿੱਲੀ: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਨੇ ਮੁੜ ਇਕੱਠੇ ਚੋਣ ਲੜਨ ਦਾ ਰਸਮੀ ਐਲਾਨ ਕਰ ਦਿੱਤਾ ਹੈ। ਦਿੱਲੀ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਨਿਤਿਨ ਨਬੀਨ ਅਤੇ ਸੁਖਬੀਰ ਸਿੰਘ ਬਾਦਲ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਸੁਖਬੀਰ ਬਾਦਲ ਨੇ ਇਸ ਨੂੰ ਭਾਵਨਾਤਮਕ ਰਿਸ਼ਤਾ ਦੱਸਿਆ, ਜਦਕਿ ਨਿਤਿਨ ਨਬੀਨ ਨੇ ਪੰਜਾਬ ਦੇ ਵਿਕਾਸ ਤੇ ਨਸ਼ਾ ਖ਼ਤਮ ਕਰਨ ਦਾ ਰੋਡਮੈਪ ਪੇਸ਼ ਕੀਤਾ।
ਬ੍ਰੇਕਿੰਗ: ਪੰਜਾਬ 2027 ਚੋਣਾਂ ਲਈ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਹੋਇਆ ਗਠਜੋੜ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਨੇ ਕੀਤਾ ਐਲਾਨ
RELATED ARTICLES


