HomePunjabi NewsLiberal Breakingਬ੍ਰੇਕਿੰਗ: ਅਕਾਲੀ-ਭਾਜਪਾ ਗਠਜੋੜ ਪੰਜਾਬ ਦੇ ਵਿਕਾਸ ਲਈ ਅਹਿਮ ਕਦਮ, ਸਿੱਖ ਮਸਲਿਆਂ ਦੇ...

ਬ੍ਰੇਕਿੰਗ: ਅਕਾਲੀ-ਭਾਜਪਾ ਗਠਜੋੜ ਪੰਜਾਬ ਦੇ ਵਿਕਾਸ ਲਈ ਅਹਿਮ ਕਦਮ, ਸਿੱਖ ਮਸਲਿਆਂ ਦੇ ਹੱਲ ਦੀ ਵੱਡੀ ਉਮੀਦ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੋਏ ਗਠਜੋੜ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੀ ਭਲਾਈ, ਖ਼ੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਲਈ ਅਹਿਮ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਖੇਤਰੀ ਪਛਾਣ ਦੀ ਨੁਮਾਇੰਦਗੀ ਕਰਦਾ ਹੈ ਅਤੇ ਇਸ ਗਠਜੋੜ ਤੋਂ ਸਿੱਖ ਮਸਲਿਆਂ ਦੇ ਹੱਲ ਦੀ ਵੱਡੀ ਉਮੀਦ ਹੈ।

RELATED ARTICLES

Most Popular

Recent Comments