ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਹਰ ਨਾਗਰਿਕ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਮੁਫ਼ਤ, ਸੁਰੱਖਿਅਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਰਕਾਰ ਦਾ ਮੁੱਖ ਸੰਕਲਪ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ‘ਤੰਦਰੁਸਤ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਹੁਣ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਇਲਾਜ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਸਿਹਤ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।
ਬ੍ਰੇਕਿੰਗ: ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਇਲਾਜ ਬਿਲਕੁਲ ਮੁਫ਼ਤ, ਲੋਕਾਂ ਦੀ ਸਿਹਤ ਸਾਡੀ ਸਭ ਤੋਂ ਵੱਡੀ ਤਰਜੀਹ: CM ਭਗਵੰਤ ਮਾਨ
RELATED ARTICLES


