ਮੋਗਾ: ਅਕਾਲੀ-ਭਾਜਪਾ ਗਠਜੋੜ ਤੋਂ ਬਾਅਦ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਵਸ ਮੌਕੇ 8 ਦਸੰਬਰ ਨੂੰ ਮੋਗਾ ਦੀ ਅਨਾਜ ਮੰਡੀ ਵਿਖੇ ਹੋਣ ਵਾਲੀ ਸਾਂਝੀ ਰੈਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਦੌਰਾਨ ਸਥਾਨਕ ਆਗੂਆਂ ਪੀ.ਐੱਸ. ਗਿੱਲ, ਸੰਜੀਤ ਸੰਨੀ ਗਿੱਲ, ਬਰਜਿੰਦਰ ਸਿੰਘ ਮੱਖਣ ਬਰਾੜ, ਨਿਹਾਲ ਸਿੰਘ, ਡਾ. ਸੀਮਾਂਤ ਗਰਗ ਅਤੇ ਡਾ. ਹਰਜੋਤ ਕਮਲ ਸਿੰਘ ਨੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ।
ਬ੍ਰੇਕਿੰਗ: ਅਕਾਲੀ-ਭਾਜਪਾ ਗਠਜੋੜ ਤੋਂ ਬਾਅਦ 8 ਦਸੰਬਰ ਨੂੰ ਮੋਗਾ ਰੈਲੀ ‘ਚ ਸ਼ਿਰਕਤ ਕਰਨਗੇ PM ਮੋਦੀ
RELATED ARTICLES


