HomePunjabi NewsLiberal Breakingਬ੍ਰੇਕਿੰਗ: ਈਡੀ ਵੱਲੋਂ ਪੰਜਾਬ ਤੇ ਜੰਮੂ-ਕਸ਼ਮੀਰ 'ਚ 8 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ...

ਬ੍ਰੇਕਿੰਗ: ਈਡੀ ਵੱਲੋਂ ਪੰਜਾਬ ਤੇ ਜੰਮੂ-ਕਸ਼ਮੀਰ ‘ਚ 8 ਟਿਕਾਣਿਆਂ ‘ਤੇ ਛਾਪੇਮਾਰੀ, ਸਾਬਕਾ SSB ਅਧਿਕਾਰੀ ‘ਤੇ ਕਰੋੜਾਂ ਦੀ ਠੱਗੀ ਦਾ ਦੋਸ਼

ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸ਼ੁੱਕਰਵਾਰ ਨੂੰ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਤਹਿਤ ਜੰਮੂ, ਕਠੂਆ, ਊਧਮਪੁਰ ਅਤੇ ਪਠਾਨਕੋਟ ਵਿੱਚ 8 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਸ਼ਸਤਰ ਸੀਮਾ ਬਲ (SSB) ਦੇ ਸਾਬਕਾ ਮੁਲਾਜ਼ਮ ਗੁਰਮੀਤ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਚਲਾਈ ਗਈ ਫ਼ਰਜ਼ੀ ਨਿਵੇਸ਼ ਸਕੀਮ ਨਾਲ ਸਬੰਧਤ ਹੈ, ਜਿਸ ਰਾਹੀਂ SSB ਜਵਾਨਾਂ ਤੇ ਆਮ ਲੋਕਾਂ ਨਾਲ ਕਰੋੜਾਂ ਦੀ ਠੱਗੀ ਮਾਰੀ ਗਈ ਸੀ।

RELATED ARTICLES

Most Popular

Recent Comments