HomePunjabi NewsLiberal Breakingਬ੍ਰੇਕਿੰਗ: ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ 'ਚੋਂ ਪੰਜਾਬ...

ਬ੍ਰੇਕਿੰਗ: ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ‘ਚੋਂ ਪੰਜਾਬ ਦੇ 3 ਵਿਅਕਤੀ ਲਾਪਤਾ, ਸੁਰੱਖਿਆ ਪ੍ਰਬੰਧਾਂ ‘ਤੇ ਉੱਠੇ ਸਵਾਲ

ਨਨਕਾਣਾ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ 2,339 ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚੋਂ ਪੰਜਾਬ ਦੇ ਤਿੰਨ ਵਿਅਕਤੀ ਲਾਪਤਾ ਹੋ ਗਏ ਹਨ। ਲਾਪਤਾ ਸ਼ਰਧਾਲੂ ਜਲੰਧਰ ਦੇ ਫਿਲੌਰ, ਤਰਨ ਤਾਰਨ ਅਤੇ ਅੰਮ੍ਰਿਤਸਰ ਨਾਲ ਸਬੰਧਤ ਹਨ। 24 ਨਵੰਬਰ ਤੱਕ ਨਨਕਾਣਾ ਸਾਹਿਬ ਵਿਖੇ ਮੌਜੂਦ ਰਹੇ ਇਹ ਸ਼ਰਧਾਲੂ 25 ਨਵੰਬਰ ਦੀ ਸਵੇਰ ਨੂੰ ਅਗਲੇ ਪੜਾਅ ਲਈ ਰਵਾਨਾ ਹੋਣ ਵੇਲੇ ਨਹੀਂ ਮਿਲੇ।

RELATED ARTICLES

Most Popular

Recent Comments