ਨਵੀਂ ਦਿੱਲੀ: ਮਹਿਲਾਵਾਂ ਲਈ ਰਾਖਵੇਂਕਰਨ ਨੂੰ ਹਲਕਾਬੰਦੀ ਨਾਲ ਜੋੜਨ ਵਾਲੇ ਸੰਵਿਧਾਨਕ ਸੋਧ ਬਿੱਲ ਨੂੰ ਮੁੜ ਪੇਸ਼ ਕੀਤੇ ਜਾਣ ਦੀਆਂ ਚਰਚਾਵਾਂ ਦਰਮਿਆਨ ਕੇਂਦਰ ਸਰਕਾਰ ਨੇ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਰਾਜ ਸਭਾ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਦੇ ਨਿਰਦੇਸ਼ਾਂ ਮਗਰੋਂ ਲੋਕ ਸਭਾ 30 ਨਵੰਬਰ ਅਤੇ ਰਾਜ ਸਭਾ 2 ਦਸੰਬਰ ਨੂੰ ਮੁੜ ਜੁੜੇਗੀ। ਦੋਵਾਂ ਸਦਨਾਂ ਦੀ ਕਾਰਵਾਈ 3 ਦਸੰਬਰ ਤੱਕ ਚੱਲ ਸਕਦੀ ਹੈ।
ਬ੍ਰੇਕਿੰਗ: ਕੇਂਦਰ ਸਰਕਾਰ ਨੇ ਸੱਦਿਆ ਸੰਸਦ ਦਾ ਵਿਸ਼ੇਸ਼ ਇਜਲਾਸ; 30 ਨਵੰਬਰ ਤੋਂ 3 ਦਸੰਬਰ ਤੱਕ ਚੱਲੇਗੀ ਕਾਰਵਾਈ, ਮਹਿਲਾ ਰਾਖਵਾਂਕਰਨ ਬਿੱਲ ‘ਤੇ ਨਜ਼ਰਾਂ
RELATED ARTICLES


