HomePunjabi NewsLiberal Breakingਬ੍ਰੇਕਿੰਗ: ਬੁਢਲਾਡਾ ਤੋਂ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਆਗੂ ਡਾ. ਨਿਸ਼ਾਨ...

ਬ੍ਰੇਕਿੰਗ: ਬੁਢਲਾਡਾ ਤੋਂ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਆਗੂ ਡਾ. ਨਿਸ਼ਾਨ ਸਿੰਘ ਕਾਂਗਰਸ ‘ਚ ਸ਼ਾਮਲ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਾਨਸਾ ਜ਼ਿਲ੍ਹੇ ਦੀ ਬੁਢਲਾਡਾ ਸੀਟ ‘ਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਸਾਬਕਾ ਅਕਾਲੀ ਆਗੂ ਡਾ. ਨਿਸ਼ਾਨ ਸਿੰਘ ਹਾਕਮਵਾਲਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੀ ਮੌਜੂਦਗੀ ਵਿੱਚ ਕਾਂਗਰਸ ਦਾ ਹੱਥ ਫੜ ਲਿਆ। ਜ਼ਿਕਰਯੋਗ ਹੈ ਕਿ ਡਾ. ਨਿਸ਼ਾਨ ਸਿੰਘ 2017 ਅਤੇ 2022 ਵਿੱਚ ਬੁਢਲਾਡਾ ਤੋਂ ਅਕਾਲੀ ਦਲ ਦੇ ਉਮੀਦਵਾਰ ਰਹਿ ਚੁੱਕੇ ਹਨ।

RELATED ARTICLES

Most Popular

Recent Comments