HomePunjabi NewsLiberal Breakingਬ੍ਰੇਕਿੰਗ: ਵਿਰੋਧੀਆਂ ਦੇ ਗੱਠਜੋੜ 'ਤੇ CM ਭਗਵੰਤ ਮਾਨ ਦਾ ਤਿੱਖਾ ਨਿਸ਼ਾਨਾ, ਕਿਹਾ-...

ਬ੍ਰੇਕਿੰਗ: ਵਿਰੋਧੀਆਂ ਦੇ ਗੱਠਜੋੜ ‘ਤੇ CM ਭਗਵੰਤ ਮਾਨ ਦਾ ਤਿੱਖਾ ਨਿਸ਼ਾਨਾ, ਕਿਹਾ- AAP ਸਰਕਾਰ ਦੇ ਕੰਮਾਂ ਤੋਂ ਘਬਰਾ ਕੇ ਇਕੱਠੇ ਹੋ ਰਹੇ ਨੇ ਵਿਰੋਧੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਦੇ ਨਵੇਂ ਸਿਆਸੀ ਗੱਠਜੋੜ ‘ਤੇ ਤਿੱਖਾ ਹਮਲਾ ਬੋਲਿਆ ਹੈ। ਮਾਨ ਨੇ ਕਿਹਾ ਕਿ ਵਿਰੋਧੀ ਆਗੂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਤੋਂ ਚਿੰਤਤ ਹੋ ਕੇ ਇਕੱਠੇ ਹੋ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੇ ਸੂਝਵਾਨ ਲੋਕ ਇਨ੍ਹਾਂ ਪਾਰਟੀਆਂ ਦਾ ਪਿਛਲਾ ਇਤਿਹਾਸ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਨਵੇਂ ਸਿਆਸੀ ਸਮਝੌਤਿਆਂ ਨਾਲ ਗੁੰਮਰਾਹ ਨਹੀਂ ਹੋਣਗੇ।

RELATED ARTICLES

Most Popular

Recent Comments