ਚੰਡੀਗੜ੍ਹ: ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਗੁਰਦਾਸਪੁਰ ਸਮੇਤ 12 ਤੋਂ ਵੱਧ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ ਵਿੱਚ ਘੱਟੋ-ਘੱਟ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਤੱਕ ਡਿੱਗਣ ਦੀ ਸੰਭਾਵਨਾ ਹੈ, ਜਿਸ ਕਾਰਨ ਸਵੇਰ ਵੇਲੇ ਸੜਕੀ ਤੇ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।
ਬ੍ਰੇਕਿੰਗ: ਪੰਜਾਬ ਵਿੱਚ ਵਧੀ ਠੰਢ, ਮੌਸਮ ਵਿਭਾਗ ਨੇ 12 ਤੋਂ ਵੱਧ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਕੀਤਾ ਜਾਰੀ
RELATED ARTICLES


