ਚੰਡੀਗੜ੍ਹ: ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਜਾਰੀ ਹਨ ਅਤੇ ਸੂਬੇ ਭਰ ਵਿੱਚ 14 ਨਵੇਂ ਮਾਮਲੇ ਦਰਜ ਹੋਣ ਨਾਲ ਇਸ ਸੀਜ਼ਨ ਦੀ ਕੁੱਲ ਗਿਣਤੀ 7,205 ਹੋ ਗਈ ਹੈ, ਜੋ ਪਿਛਲੇ ਸਾਲ ਨਾਲੋਂ 40 ਫ਼ੀਸਦੀ ਵੱਧ ਹੈ। ਫਿਰੋਜ਼ਪੁਰ 920 ਮਾਮਲਿਆਂ ਨਾਲ ਸਭ ਤੋਂ ਅੱਗੇ ਹੈ, ਜਦਕਿ ਪ੍ਰਸ਼ਾਸਨ ਵੱਲੋਂ ਹੁਣ ਤੱਕ 2,201 FIR ਦਰਜ ਕੀਤੀਆਂ ਜਾ ਚੁੱਕੀਆਂ ਹਨ।
ਬ੍ਰੇਕਿੰਗ: ਪੰਜਾਬ ਵਿੱਚ ਪਰਾਲੀ ਸਾੜਨ ਦੇ 14 ਨਵੇਂ ਮਾਮਲੇ ਆਏ ਸਾਹਮਣੇ, ਇਸ ਸੀਜ਼ਨ ਦੌਰਾਨ ਕੁੱਲ ਗਿਣਤੀ 7,205 ਤੱਕ ਪਹੁੰਚੀ
RELATED ARTICLES


