ਚੰਡੀਗੜ੍ਹ: ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੂੰ ਵੱਡਾ ਝਟਕਾ ਲੱਗਾ ਹੈ। ਚਮਕੌਰ ਸਾਹਿਬ ਤੋਂ ਮੌਜੂਦਾ ਵਿਧਾਇਕ ਡਾ. ਚਰਨਜੀਤ ਸਿੰਘ ਅੱਜ ਚੰਡੀਗੜ੍ਹ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਜ਼ਿਕਰਯੋਗ ਹੈ ਕਿ 2022 ‘ਚ ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਵਾਲੇ ਡਾ. ਚਰਨਜੀਤ ਸਿੰਘ ਦੀ ‘ਆਪ’ ਵੱਲੋਂ ਟਿਕਟ ਕੱਟ ਕੇ ਜਸਵੀਰ ਸਿੰਘ ਗੜ੍ਹੀ ਨੂੰ ਉਮੀਦਵਾਰ ਐਲਾਨਿਆ ਗਿਆ ਸੀ।
ਬ੍ਰੇਕਿੰਗ: ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ
RELATED ARTICLES


