ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਡਾ. ਅਮਰ ਸਿੰਘ ਨੇ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਸਰਹੱਦ ਪਾਰੋਂ ਡਰੋਨਾਂ ਰਾਹੀਂ ਆ ਰਹੇ ਨਸ਼ਿਆਂ ਤੇ ਹਥਿਆਰਾਂ ਦੇ ਮੁੱਦੇ ‘ਤੇ ਕੇਂਦਰ ਅਤੇ ‘ਆਪ’ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਗੁਰਦਾਸਪੁਰ ਦੇ ਪਿੰਡ ਹਰਦੋ ਛੰਨੀ ‘ਚ ਬਰਾਮਦ ਹੋਏ ਹਥਿਆਰਾਂ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਦਾਅਵਾ ਕੀਤਾ ਕਿ ਸੂਬੇ ‘ਚ 500 ਦੇ ਕਰੀਬ ਗੈਂਗਸਟਰ ਅਤੇ 1,000 ਤੱਕ ਸਾਥੀ ਸਰਗਰਮ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸੱਤਾ ‘ਚ ਆਉਣ ‘ਤੇ ਗੈਂਗਸਟਰਵਾਦ ਅਤੇ ਨਸ਼ਿਆਂ ਦੇ ਖ਼ਾਤਮੇ ਨੂੰ ਪਹਿਲ ਦੇਵੇਗੀ।
ਬ੍ਰੇਕਿੰਗ: ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਸਰਹੱਦ ਪਾਰੋਂ ਡਰੋਨ ਤਸਕਰੀ ਨੂੰ ਲੈ ਕੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਤੇ ਸੂਬਾ ਸਰਕਾਰ ‘ਤੇ ਚੁੱਕੇ ਸਵਾਲ
RELATED ARTICLES


