ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਦਾਖਾ ਅਧੀਨ ਪੈਂਦੇ ਪਿੰਡ ਹਾਂਸ ਕਲਾਂ ਵਿਖੇ ਪਹੁੰਚ ਰਹੇ ਹਨ। ਇੱਥੇ ਉਹ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਆਮ ਲੋਕਾਂ ਨਾਲ ਰੂ-ਬ-ਰੂ ਹੋਣਗੇ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੀ ਅਗਵਾਈ ਡਾ. ਕੇ.ਐੱਨ.ਐੱਸ. ਕੰਗ ਕਰਨਗੇ, ਜਦਕਿ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਅੱਜ ਹਲਕਾ ਦਾਖਾ ਦੇ ਪਿੰਡ ਹਾਂਸ ਕਲਾਂ ‘ਚ ਕਰਨਗੇ ‘ਲੋਕ ਮਿਲਣੀ’, ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ
RELATED ARTICLES


