ਲੋਕਾ ਸਭਾ ਚੋਣਾਂ ਦੇ ਐਲਾਨ ਹੋਣ ਤੋਂ ਪਹਿਲਾ ਵਿਧਾਨ ਸਭਾ, ਹਲਕਾ ਗੜ੍ਹਸ਼ੰਕਰ ਤੋਂ ਉੱਘੇ ਕਾਂਗਰਸੀ ਆਗੂ ਅਤੇ ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੌਧਰੀ ਨਰੇਸ਼ ਕਟਾਰੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ।ਨਵੇਂ ਸਾਥੀ ਦਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸਵਾਗਤ ਕੀਤਾ ਗਿਆ।
ਸਿਆਸੀ ਹਲਚਲ ਤੇਜ, ਚੌਧਰੀ ਨਰੇਸ਼ ਕਟਾਰੀਆਂ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ
RELATED ARTICLES