ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਟੀ-20 ਵਿਸ਼ਵ ਕੱਪ ਲਈ ਚੁਣੀ ਗਈ ਭਾਰਤੀ ਟੀਮ ਤੋਂ ਬਾਹਰ ਹੋ ਸਕਦੇ ਹਨ। ‘ਦ ਟੈਲੀਗ੍ਰਾਫ’ ਨੇ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਰਾਸ਼ਟਰੀ ਚੋਣਕਾਰਾਂ ਅਤੇ ਟੀਮ ਪ੍ਰਬੰਧਨ ਨੇ ਵਿਰਾਟ ਕੋਹਲੀ ਨੂੰ ਵਿਸ਼ਵ ਕੱਪ ਟੀਮ ਤੋਂ ਬਾਹਰ ਕਰਨ ਦਾ ਫੈਸਲਾ ਕੀਤਾ ਹੈ। ਕੋਹਲੀ ਦੇ ਫੈਨਜ ਲਈ ਇਹ ਵੱਡਾ ਝੱਟਕਾ ਹੈ।
ਭਾਰਤੀ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਟੀ-20 ਵਿਸ਼ਵ ਕੱਪ ਤੋਂ ਹੋ ਸਕਦੇ ਹਨ ਬਾਹਰ
RELATED ARTICLES