ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਬਠਿੰਡਾ ਦੇ ਕਿਸਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ ਦੀ ਜਾਂਚ ਲਈ ਸੇਵਾਮੁਕਤ ਜੱਜ ਜੈਸ਼੍ਰੀ ਠਾਕੁਰ ਦੀ ਪ੍ਰਧਾਨਗੀ ‘ਚ ਕਮੇਟੀ ਬਣਾਈ ਗਈ ਹੈ ਪਰ ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਦਾ ਰੁੱਖ ਕੀਤਾ ਹੈ।
ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਹਰਿਆਣਾ ਸਰਕਾਰ ਪਹੁੰਚੀ ਸੁਪਰੀਮ ਕੋਰਟ
RELATED ARTICLES