ਸੂਬੇ ਵਿੱਚ ਅੱਜ ਤੋਂ ਦੋ ਭਰਤੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਹੋਣ ਜਾ ਰਹੀ ਹੈ। ਇਸ ਤਹਿਤ ਅੱਜ ਤੋਂ 1800 ਪੁਲਿਸ ਕਾਂਸਟੇਬਲ ਅਸਾਮੀਆਂ ਦੀ ਭਰਤੀ ਲਈ ਪੋਰਟਲ ਖੁੱਲ੍ਹੇਗਾ, ਜਿਸ ਲਈ ਤੁਸੀਂ 4 ਅਪ੍ਰੈਲ ਤੱਕ ਅਪਲਾਈ ਕਰ ਸਕੋਗੇ। ਇਸ ਦੇ ਨਾਲ ਹੀ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀਆਈਐਸ) ਲਈ ਕੋਚਾਂ ਸਮੇਤ ਵੱਖ-ਵੱਖ 76 ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ।
ਪੰਜਾਬ ਪੁਲਿਸ ਵਿੱਚ ਭਰਤੀ ਸਬੰਧੀ ਆਈ ਵੱਡੀ ਅੱਪਡੇਟ
RELATED ARTICLES