ਬੀਬੀ ਜਗੀਰ ਕੌਰ ਦੀ ਅੱਜ ਅਕਾਲੀ ਦਲ ਵਿੱਚ ਵਾਪਸੀ ਹੋ ਗਈ ਹੈ। ਦਰਅਸਲ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲੰਧਰ ਦੌਰੇ ‘ਤੇ ਆਏ ਹੋਏ ਹਨ। ਇਸ ਦੌਰਾਨ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਗਿਆ। ਆਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਅਕਾਲੀ ਦੱਲ ਵਲੋਂ ਵੱਡੇ ਆਗੂਆਂ ਨੂੰ ਪਾਰਟੀ ਵਿੱਚ ਵਾਪਸੀ ਕਰਵਾਈ ਜਾ ਰਹੀ ਹੈ।
ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਕੀਤੀ ਵਾਪਸੀ
RELATED ARTICLES