ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਆਪ’ ਵੱਲੋਂ ਲੋਕ ਸਭਾ ਚੋਣਾਂ ਲਈ ਐਲਾਨੇ ਗਏ 8 ਉਮੀਦਵਾਰਾਂ ‘ਤੇ ਚੁਟਕੀ ਲਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਉਸ ਤੋਂ ਸਾਫ਼ ਹੈ ਕਿ ਜਿਹੜੇ ਲੋਕ ਦੋ ਸਾਲਾਂ ਤੋਂ 92 ਵਿਧਾਇਕਾਂ ਨਾਲ ਸਰਕਾਰ ਚਲਾ ਰਹੇ ਹਨ ਅਤੇ ਜਿਨ੍ਹਾਂ ਨੇ 13-0 ਦਾ ਨਾਅਰਾ ਦਿੱਤਾ ਸੀ, ਉਨ੍ਹਾਂ ਕੋਲ ਉਮੀਦਵਾਰ ਵੀ ਨਹੀਂ ਹੈ।
ਲੋਕ ਸਭਾ ਚੋਣਾਂ ਲਈ ਆਪ ਵੱਲੋਂ ਜਾਰੀ ਕੀਤੀ ਗਈ ਸੂਚੀ ਤੇ ਕਾਂਗਰਸ ਨੇ ਕੱਸਿਆ ਤੰਜ
RELATED ARTICLES