ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਸੰਮਨ ਮਾਮਲੇ ‘ਚ ਰੌਸ ਐਵੇਨਿਊ ਅਦਾਲਤ ‘ਚ ਪੇਸ਼ ਹੋਏ। ਉਸ ਦੀ ਪੇਸ਼ੀ ਤੋਂ ਇਕ ਮਿੰਟ ਬਾਅਦ, ਅਦਾਲਤ ਨੇ ਉਸ ਨੂੰ 15,000 ਰੁਪਏ ਦੇ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਕੇਜਰੀਵਾਲ ਨੂੰ ਇਸ ਮਾਮਲੇ ਵਿੱਚ ਪੇਸ਼ ਹੋਣ ਤੋਂ ਵੀ ਛੋਟ ਦਿੱਤੀ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ ਸੰਮਨ ਮਾਮਲੇ ਅਰਵਿੰਦ ਕੇਜਰੀਵਾਲ ਨੂੰ ਮਿਲੀ ਵੱਡੀ ਰਾਹਤ
RELATED ARTICLES