HomePunjabi NewsLiberal Breakingਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਰਸਰੀ ਜਮਾਤ ਲਈ ਦਾਖ਼ਲੇ ਹੋਏ ਸ਼ੁਰੂ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਰਸਰੀ ਜਮਾਤ ਲਈ ਦਾਖ਼ਲੇ ਹੋਏ ਸ਼ੁਰੂ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਰਸਰੀ ਜਮਾਤ ਲਈ ਦਾਖ਼ਲੇ ਸ਼ੁਰੂ ਹੋ ਗਏ ਹਨ। ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) ਦੀ ਪਾਲਣਾ ਵਿੱਚ ਸਕੂਲਾਂ ਵਿੱਚ ਵਿੱਦਿਅਕ ਸੈਸ਼ਨ 2024-25 ਲਈ ਨਰਸਰੀ ਜਮਾਤਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਸ਼ੁਰੂ ਕੀਤਾ ਗਿਆ ਹੈ। ਇਸ ਵਿੱਚ ਲੁਧਿਆਣਾ ਜ਼ਿਲ੍ਹਾ ਸੂਬੇ ਵਿੱਚ ਸਭ ਤੋਂ ਵੱਧ ਦਾਖ਼ਲੇ ਲੈ ਕੇ ਮੋਹਰੀ ਹੈ।

RELATED ARTICLES

Most Popular

Recent Comments