ਪੰਜਾਬ ਦੇ ਜਲੰਧਰ, ਆਦਮਪੁਰ ਹਵਾਈ ਅੱਡੇ ਤੋਂ 31 ਮਾਰਚ ਤੋਂ ਘਰੇਲੂ ਫਲਾਈਟਾਂ ਸ਼ੁਰੂ ਹੋਣਗੀਆਂ। ਕੇਂਦਰ ਸਰਕਾਰ ਵੱਲੋਂ ਆਦਮਪੁਰ ਹਵਾਈ ਅੱਡੇ ’ਤੇ ਸਟਾਫ਼ ਦੀ ਨਿਯੁਕਤੀ ਕੀਤੀ ਗਈ ਹੈ ਅਤੇ ਸਟਾਫ਼ ਨੇ ਚਾਰਜ ਵੀ ਸੰਭਾਲ ਲਿਆ ਹੈ। ਇਸ ਹਵਾਈ ਅੱਡੇ ਤੋਂ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੈਂਗਲੁਰੂ, ਕੋਲਕਾਤਾ ਅਤੇ ਗੋਆ ਲਈ ਉਡਾਣਾਂ ਲਈ ਰੂਟ ਅਲਾਟ ਕੀਤੇ ਗਏ ਹਨ।
ਪੰਜਾਬ ਦੇ ਆਦਮਪੁਰ ਹਵਾਈ ਅੱਡੇ ਤੋਂ 31 ਮਾਰਚ ਤੋਂ ਸ਼ੁਰੂ ਹੋਣਗੀਆਂ ਘਰੇਲੂ ਫਲਾਈਟਾਂ
RELATED ARTICLES