ਪੰਜਾਬ ‘ਚ ਆਮ ਆਦਮੀ ਪਾਰਟੀ ਸਰਕਾਰ ਦੇ ਦੋ ਸਾਲ ਪੂਰੇ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਸੀਐਮ ਭਗਵੰਤ ਮਾਨ ਖਟਕੜ ਕਲਾਂ ਪੁੱਜੇ, ਜਿੱਥੇ ਦੋ ਸਾਲ ਪਹਿਲਾਂ ਉਨ੍ਹਾਂ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਕੇ ਪੰਜਾਬ ਵਿੱਚ ਸਰਕਾਰ ਬਣਾਈ ਸੀ।
ਪੰਜਾਬ ‘ਚ ਆਮ ਆਦਮੀ ਪਾਰਟੀ ਸਰਕਾਰ ਦੇ ਦੋ ਸਾਲ ਪੂਰੇ, ਸੀਐਮ ਭਗਵੰਤ ਮਾਨ ਪੁੱਜੇ ਖਟਕੜ ਕਲਾਂ
RELATED ARTICLES