ਨਵਜੋਤ ਸਿੱਧੂ ਨੇ ਫਿਰ ਮਾਈਨਿੰਗ ਦਾ ਮੁੱਦਾ ਉਠਾਇਆ ਹੈ। ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਰੋਪੜ ਜ਼ਿਲ੍ਹੇ ਦੇ ਇਕ ਪਿੰਡ ‘ਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੀ ਵੀਡੀਓ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸੀਐਮ ‘ਤੇ ਸਿੱਧਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਲਿਖਿਆ ਹੈ ਕਿ ਭਗਵੰਤ ਮਾਨ ਐਂਡ ਕੰਪਨੀ ਵੱਲੋਂ ਜੰਗਲਾਤ ਦੀ ਜ਼ਮੀਨ ਨੂੰ ਵੱਡੇ ਪੱਧਰ ’ਤੇ ਤਬਾਹ ਕੀਤਾ ਜਾ ਰਿਹਾ ਹੈ।
ਨਵਜੋਤ ਸਿੱਧੂ ਨੇ ਫਿਰ ਉਠਾਇਆ ਮਾਈਨਿੰਗ ਦਾ ਮੁੱਦਾ, ਸਰਕਾਰ ਤੇ ਚੁੱਕੇ ਸਵਾਲ
RELATED ARTICLES


