HomePunjabi NewsLiberal Breakingਪੰਜਾਬ ਦੇ ਲਈ ਲੋਕ ਸਭਾ ਚੋਣਾਂ ਦਾ 2024 ਚੋਣ ਪ੍ਰੋਗਰਾਮ ਜਾਰੀ

ਪੰਜਾਬ ਦੇ ਲਈ ਲੋਕ ਸਭਾ ਚੋਣਾਂ ਦਾ 2024 ਚੋਣ ਪ੍ਰੋਗਰਾਮ ਜਾਰੀ

ਲੋਕ ਸਭਾ ਚੋਣਾਂ ਦਾ ਬਿਗਲ ਵਧ ਚੁੱਕਿਆ ਹੈ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੱਲ ਚੋਣ ਕਮਿਸ਼ਨ ਵੱਲੋਂ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਬਾਰੇ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 ਨੂੰ ਜਾਰੀ ਕੀਤਾ ਜਾਣਾ ਤੈਅ ਹੋਇਆ ਹੈ।

ਉਹਨਾਂ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਨਾਮਜ਼ਦਗੀਆਂ ਲਈ ਅੰਤਿਮ ਮਿਤੀ 14 ਮਈ, 2024 (ਮੰਗਲਵਾਰ) ਨਿਰਧਾਰਤ ਕੀਤੀ ਗਈ ਹੈ ਜਦਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 ਨਿਰਧਾਰਿਤ ਕੀਤੀ ਗਈ ਹੈ

RELATED ARTICLES

Most Popular

Recent Comments