ਸਿੱਖਿਆ ਵਿਭਾਗ ਨੇ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਸਕੂਲ ਸੈਸ਼ਨ ‘ਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਲਈ ਅਹਿਮ ਫੈਸਲਾ ਲਿਆ ਹੈ। ਸਕੂਲ ਆਫ਼ ਐਮੀਨੈਂਸ, ਮੈਰੀਟੋਰੀਅਸ ਸਕੂਲ ਤੋਂ ਲੈ ਕੇ ਐਸਸੀਈਆਰਟੀ ਅਤੇ ਡੀਆਈਈਟੀ ਤੱਕ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਸਿੱਖਿਆ ਵਿਭਾਗ ਨੇ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਸਕੂਲ ਸੈਸ਼ਨ ‘ਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਲਈ ਲਿਆ ਅਹਿਮ ਫੈਸਲਾ
RELATED ARTICLES