ਆਮ ਆਦਮੀ ਪਾਰਟੀ ਦੇ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਚੰਡੀਗੜ੍ਹ ਵਿਖੇ ਹੋਵੇਗੀ ।ਮੰਨਿਆ ਜਾ ਰਿਹਾ ਹੈ ਕਿ ਰਿੰਕੂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਤੇ ਵਿਰਾਮ ਲਗਾਉਣ ਦੇ ਲਈ ਇਹ ਮੁਲਾਕਾਤ ਕੀਤੀ ਜਾ ਰਹੀ ਹੈ। ਦੱਸ ਦਈਏ ਕੀ ਰਿੰਕੂ ਆਮ ਆਦਮੀ ਪਾਰਟੀ ਦੇ ਇਕਲੌਤੇ ਸਾਂਸਦ ਹਨ।
ਆਪ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰਨਗੇ ਮੁਲਾਕਾਤ
RELATED ARTICLES