ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਆਪਣੇ ਛੋਟੇ ਪੁੱਤਰ ਦਾ ਨਾਂ ‘ ਸੁੱਖਦੀਪ ਸਿੰਘ ਸਿੱਧੂ’ ਰੱਖ ਦਿੱਤਾ ਹੈ। ਲੋਕਾਂ ਨੇ ਤਾਂ ਇਸ ਬੱਚੇ ਨੂੰ ‘ਸ਼ੁੱਭਦੀਪ ਸਿੰਘ ਸਿੱਧੂ’ ਆਖ ਕੇ ਬੁਲਾਉਣਾ ਸ਼ੁਰੂ ਕਰ ਦਿੱਤਾ ਸੀ। ਚਰਨ ਕੌਰ ਤੇ ਬਲਕੌਰ ਸਿੰਘ ਵਲੋਂ ਆਪਣੇ ਪੁੱਤਰ ਦਾ ਇਹ ਨਾਂ ਰੱਖਿਆ ਗਿਆ ਹੈ।
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦਾ ਰੱਖਿਆ ਗਿਆ ਇਹ ਖਾਸ ਨਾਮ
RELATED ARTICLES


