ਪੰਜਾਬ ਵਿੱਚ ਇਸ ਵਾਰ ਹੋਣ ਵਾਲੀਆਂ ਚੋਣਾਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਹੋਣਗੇ। ਸਾਰੇ 24433 ਪੋਲਿੰਗ ਸਟੇਸ਼ਨਾਂ ‘ਤੇ ਲਾਈਵ ਵੈਬ ਕਾਸਟਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਵਿੱਚ ਅਰਧ ਸੈਨਿਕ ਬਲਾਂ ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਲੋੜ ਪੈਣ ‘ਤੇ ਹੋਰ ਕੰਪਨੀਆਂ ਨੂੰ ਬੁਲਾਇਆ ਜਾਵੇਗਾ।
ਲੋਕ ਸਭਾ ਚੋਣਾਂ 2024: ਪੰਜਾਬ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਕੀਤੀ ਜਾਵੇਗੀ ਲਾਈਵ ਵੈਬ ਕਾਸਟਿੰਗ
RELATED ARTICLES