ਪੰਜਾਬ ਵਿੱਚ ਇੱਕ ਵਾਰੀ ਫਿਰ ਤੋਂ ਸ਼ਰਾਬ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਜਾ ਰਿਹਾ ਹੈ । ਨਵੀਂ ਆਬਕਾਰੀ ਨੀਤੀ ਦੇ ਤਹਿਤ ਸ਼ਰਾਬ ਦੇ ਠੇਕਿਆਂ ਲਈ ਬੋਲੀ ਲਗਾਈ ਗਈ ਹੈ ਜਿਸ ਤੋਂ ਬਾਅਦ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸ਼ਰਾਬ ਦੀਆਂ ਕੀਮਤਾਂ ਦੇ ਵਿੱਚ 15 ਪ੍ਰਤੀਸ਼ਤ ਦਾ ਫੀਸਦੀ ਦਾ ਵਾਧਾ ਹੋ ਸਕਦਾ ਹੈ। ਜਦਕਿ ਬੀਅਰ ਦੇ ਰੇਟਾਂ ਵਿੱਚ ਗਿਰਾਵਟ ਹੋ ਸਕਦੀ ਹੈ।
ਪੰਜਾਬ ਵਿੱਚ ਫਿਰ ਸ਼ਰਾਬ ਦੀਆਂ ਕੀਮਤਾਂ ਵਿੱਚ ਹੋਵੇਗਾ ਵਾਧਾ
RELATED ARTICLES


