ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ 3-4 ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਗਰਮੀ ਵਧੇਗੀ। ਇਸ ਦੌਰਾਨ ਤਾਪਮਾਨ ‘ਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਜਾਵੇਗਾ, ਜਦਕਿ ਦੁਪਹਿਰ ਸਮੇਂ ਤਾਪਮਾਨ ‘ਚ ਵਾਧਾ ਹੋਣ ਕਾਰਨ ਕੁਝ ਥਾਵਾਂ ‘ਤੇ ਹਲਕੀ ਬੂੰਦਾ-ਬਾਂਦੀ ਵੀ ਹੋ ਸਕਦੀ ਹੈ।
ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਅਪਡੇਟ ਜਾਰੀ
RELATED ARTICLES