ਪੰਜਾਬ ਵਿੱਚ ਇਸ ਵਾਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੋਟ ਪ੍ਰਤੀਸ਼ਤ ਘਟ ਸਕਦੀ ਹੈ। ਇਹ ਖਦਸ਼ਾ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਗਟ ਕੀਤਾ ਹੈ। ਬਾਜਵਾ ਨੇ ਇਸ ਦਾ ਕਾਰਨ ਵੀ ਦੱਸਿਆ ਕਿ ਜਦੋਂ ਚੋਣਾਂ ਹੋਣਗੀਆਂ ਉਦੋ ਕਿਸਾਨ ਖੇਤਾਂ ਵਿੱਚ ਝੋਨਾ ਲਾਉਣ ਵਿੱਚ ਰੁੱਝ ਜਾਣਗੇ। ਉਨ੍ਹਾਂ ਨੇ ਇਸ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਚੋਣ ਮਗ ਕੀਤੀ ਕਿ ਚੋਣਾਂ ਦੀਆਂ ਤਰੀਕਾਂ ਨੂੰ ਅੱਗੇ ਵਧਾਇਆ ਜਾਵੇ।
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਲੋਕ ਸਭਾ ਚੋਣਾਂ ਦੀ ਤਰੀਕ ਅੱਗੇ ਵਧਾਉਣ ਦੀ ਕੀਤੀ ਮੰਗ
RELATED ARTICLES


