ਸਿੱਖਿਆ ਵਿਭਾਗ ਚੰਡੀਗੜ੍ਹ ਨੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਸ਼ਡਿਊਲ ਵੀ ਜਾਰੀ ਕਰ ਦਿੱਤਾ ਹੈ। ਇਸ ਵਾਰ 23 ਮਈ ਤੋਂ 30 ਜੂਨ ਤੱਕ 39 ਦਿਨਾਂ ਦੀਆਂ ਛੁੱਟੀਆਂ ਹੋਣਗੀਆਂ।ਜਾਰੀ ਹੋਈ ਛੁੱਟੀਆਂ ਦੀ ਸੂਚੀ ਅਨੁਸਾਰ ਅਧਿਆਪਕਾਂ ਤੇ ਸਟਾਫ਼ ਨੂੰ 28 ਅਤੇ 29 ਜੂਨ ਨੂੰ ਹਾਜ਼ਰ ਰਹਿਣਾ ਪਵੇਗਾ।
ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੋਂ ਕਦੋਂ ਤੱਕ ਰਹਿਣਗੀਆਂ ਛੁੱਟੀਆਂ
RELATED ARTICLES